caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Furqaan, ਆਇਤ 1

ਮੱਕਾ · ਉਤਰਨ ਦਾ ਕ੍ਰਮ 42 · 25:1

بِسْمِ ٱللَّهِ ٱلرَّحْمَٰنِ ٱلرَّحِيمِ تَبَارَكَ ٱلَّذِى نَزَّلَ ٱلْفُرْقَانَ عَلَىٰ عَبْدِهِۦ لِيَكُونَ لِلْعَٰلَمِينَ نَذِيرًا

Punjabi Translation - Arif Haleemਉਹ ਜ਼ਾਤ ਬਹੁਤ ਹੀ ਬਰਕਤਾਂ ਵਾਲੀ ਹੈ ਜਿਸ ਨੇ ਆਪਣੇ ਬੰਦੇ (ਮੁਹੰਮਦ) ’ਤੇ ਫ਼ੁਰਕਾਨ (.ਕੁਰਆਨ) ਉਤਾਰਿਆ ਤਾਂ ਜੋ ਉਹ ਸਾਰੇ ਲੋਕਾਂ ਨੂੰ (ਕਿਆਮਤ ਦੇ ਅਜ਼ਾਬ ਤੋਂ) ਡਰਾਉਣ ਵਾਲਾ ਬਣੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70