caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Furqaan, ਆਇਤ 23

ਮੱਕਾ · ਉਤਰਨ ਦਾ ਕ੍ਰਮ 42 · 25:23

وَقَدِمْنَآ إِلَىٰ مَا عَمِلُوا۟ مِنْ عَمَلٍ فَجَعَلْنَٰهُ هَبَآءً مَّنثُورًا

Punjabi Translation - Arif Haleemਅਤੇ ਉਹਨਾਂ (ਪਾਪੀਆਂ) ਨੇ ਜਿਹੜੇ ਵੀ (ਵੇਖਣ ਵਿਚ ਨੇਕ) ਅਮਲ ਕੀਤੇ ਹੋਣਗੇ ਜਦੋਂ ਅਸੀਂ ਉਹਨਾਂ ਵੱਲ ਧਿਆਨ ਦਿਆਂਗੇ ਤਾਂ ਉਹਨਾਂ ਨੂੰ ਧੂੜ ਵਾਂਗ ਉਡਾ ਦਿਆਂਗੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70