caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Furqaan, ਆਇਤ 25

ਮੱਕਾ · ਉਤਰਨ ਦਾ ਕ੍ਰਮ 42 · 25:25

وَيَوْمَ تَشَقَّقُ ٱلسَّمَآءُ بِٱلْغَمَٰمِ وَنُزِّلَ ٱلْمَلَٰٓئِكَةُ تَنزِيلًا

Punjabi Translation - Arif Haleemਜਿਸ ਦਿਨ ਅਕਾਸ਼ ਬੱਦਲਾਂ ਸਮੇਤ ਫੱਟ ਜਾਵੇਗਾ ਅਤੇ ਫ਼ਰਿਸ਼ਤਿਆਂ ਦੀਆਂ ਡਾਰਾਂ ਦੀਆਂ ਡਾਰਾਂ (ਧਰਤੀ ’ਤੇ) ਉਤਾਰੀਆਂ ਜਾਣਗੀਆਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70