caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Furqaan, ਆਇਤ 27

ਮੱਕਾ · ਉਤਰਨ ਦਾ ਕ੍ਰਮ 42 · 25:27

وَيَوْمَ يَعَضُّ ٱلظَّالِمُ عَلَىٰ يَدَيْهِ يَقُولُ يَٰلَيْتَنِى ٱتَّخَذْتُ مَعَ ٱلرَّسُولِ سَبِيلًا

Punjabi Translation - Arif Haleemਉਸ ਦਿਨ ਹਰ ਜ਼ਾਲਮ ਵਿਅਕਤੀ ਆਪਣੇ ਹੱਥਾਂ ਨੂੰ ਭਾਵ ਉਂਗਲਾਂ ਨੂੰ ਦੰਦੀ ਵੱਡੇਗਾ ਅਤੇ ਆਖੇਗਾ ਕਿ ਕਾਸ਼! ਰਸੂਲ ਦੇ ਨਾਲ ਮੈਂ ਵੀ (ਦੀਨ ਦੀ ਸਿੱਧੀ) ਰਾਹ ਫੜੀ ਹੁੰਦੀ।[2]
Looking for a topic? Try the meaning search — your question is scanned across all 6,236 verses.
ਭਾਸ਼ਾ — 70