caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Furqaan, ਆਇਤ 34

ਮੱਕਾ · ਉਤਰਨ ਦਾ ਕ੍ਰਮ 42 · 25:34

ٱلَّذِينَ يُحْشَرُونَ عَلَىٰ وُجُوهِهِمْ إِلَىٰ جَهَنَّمَ أُو۟لَٰٓئِكَ شَرٌّ مَّكَانًا وَأَضَلُّ سَبِيلًا

Punjabi Translation - Arif Haleemਜਿਹੜੇ ਲੋਕੀ ਇਕਠੇ ਕਰਕੇ ਮੂਧੇ ਮੂੰਹ ਨਰਕ ਵੱਲ ਧੱਕੇ ਜਾਣਗੇ ਉਹਨਾਂ ਦਾ ਟਿਕਾਣਾ ਬਹੁਤ ਹੀ ਭੈੜਾ ਹੈ ਅਤੇ ਉਹ ਉੱਕਾ ਹੀ ਭੈੜੇ ਰਾਹ ਵਾਲੇ ਹਨ।[3]
Looking for a topic? Try the meaning search — your question is scanned across all 6,236 verses.
ਭਾਸ਼ਾ — 70