ثُمَّ قَبَضْنَٰهُ إِلَيْنَا قَبْضًا يَسِيرًا Punjabi Translation - Arif Haleemਫੇਰ ਅਸੀਂ ਇਸ (ਸੂਰਜ) ਨੂੰ ਹੌਲੀ-ਹੌਲੀ ਆਪਣੇ ਵੱਲ ਸਮੇਟ ਲਿਆ (ਭਾਵ ਸੂਰਜ ਨੂੰ ਡੋਬ ਦਿੱਤਾ)।