caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Furqaan, ਆਇਤ 52

ਮੱਕਾ · ਉਤਰਨ ਦਾ ਕ੍ਰਮ 42 · 25:52

فَلَا تُطِعِ ٱلْكَٰفِرِينَ وَجَٰهِدْهُم بِهِۦ جِهَادًا كَبِيرًا

Punjabi Translation - Arif Haleemਸੋ (ਹੇ ਨਬੀ!) ਤੁਸੀਂ ਕਾਫ਼ਿਰਾਂ ਦੇ ਆਖੇ ਨਾਂ ਲੱਗੋ ਅਤੇ ਇਸ .ਕੁਰਆਨ (ਦੀਆਂ ਸਿੱਖਿਆਵਾਂ) ਰਾਹੀਂ ਉਹਨਾਂ (ਕਾਫ਼ਿਰਾਂ) ਵਿਰੁੱਧ ਜਿਹਾਦ (ਸੰਘਰਸ਼) ਕਰੋ।
Looking for a topic? Try the meaning search — your question is scanned across all 6,236 verses.
ਭਾਸ਼ਾ — 70