caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Furqaan, ਆਇਤ 55

ਮੱਕਾ · ਉਤਰਨ ਦਾ ਕ੍ਰਮ 42 · 25:55

وَيَعْبُدُونَ مِن دُونِ ٱللَّهِ مَا لَا يَنفَعُهُمْ وَلَا يَضُرُّهُمْ وَكَانَ ٱلْكَافِرُ عَلَىٰ رَبِّهِۦ ظَهِيرًا

Punjabi Translation - Arif Haleemਇਹ (ਕਾਫ਼ਿਰ) ਲੋਕ ਅੱਲਾਹ ਨੂੰ ਛੱਡ ਕੇ ਉਹਨਾਂ ਦੀ ਪੂਜਾ ਕਰਦੇ ਹਨ ਜੋ ਨਾ ਤਾਂ ਉਹਨਾਂ ਨੂੰ ਕੋਈ ਲਾਭ ਹੀ ਦੇ ਸਕਦੇ ਹਨ ਤੇ ਨਾ ਹੀ ਕੋਈ ਹਾਨੀ। ਕਾਫ਼ਿਰ ਤਾਂ ਆਪਣੇ ਰੱਬ ਦੇ ਵਿਰੁੱਧ (ਸ਼ੈਤਾਨ ਦਾ) ਸਹਾਈ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70