وَمَآ أَرْسَلْنَٰكَ إِلَّا مُبَشِّرًا وَنَذِيرًا Punjabi Translation - Arif Haleem(ਹੇ ਮੁਹੰਮਦ!) ਅਸਾਂ ਤਾਂ ਤੁਹਾਨੂੰ (ਸਵਰਗਾਂ ਦੀਆਂ) ਖ਼ੁਸ਼ਖ਼ਬਰੀਆਂ ਅਤੇ (ਅਜ਼ਾਬ) ਤੋਂ ਡਰਾਉਣ ਵਾਲਾ ਬਣਾ ਕੇ ਭੇਜਿਆ ਹੈ।