caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Furqaan, ਆਇਤ 57

ਮੱਕਾ · ਉਤਰਨ ਦਾ ਕ੍ਰਮ 42 · 25:57

قُلْ مَآ أَسْـَٔلُكُمْ عَلَيْهِ مِنْ أَجْرٍ إِلَّا مَن شَآءَ أَن يَتَّخِذَ إِلَىٰ رَبِّهِۦ سَبِيلًا

Punjabi Translation - Arif Haleem(ਹੇ ਨਬੀ! ਉਹਨਾਂ ਕਾਫ਼ਿਰਾਂ ਨੂੰ) ਆਖੋ ਕਿ ਮੈਂ ਇਸ ਕੰਮ ਲਈ (.ਕੁਰਆਨੀ ਸਿੱਖਿਆਵਾਂ ਪਹੁੰਚਾਉਣ ਲਈ) ਤੁਹਾਥੋਂ ਕੋਈ ਬਦਲਾ ਨਹੀਂ ਮੰਗਦਾ। ਸੋ ਜੋ ਵੀ ਚਾਹਵੇਂ (ਇਹਨਾਂ ਸਿੱਖਿਆਵਾਂ ਨੂੰ ਮੰਨਦਾ ਹੋਇਆ) ਆਪਣੇ ਰੱਬ ਵੱਲ ਜਾ ਸਕਦਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70