caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Furqaan, ਆਇਤ 62

ਮੱਕਾ · ਉਤਰਨ ਦਾ ਕ੍ਰਮ 42 · 25:62

وَهُوَ ٱلَّذِى جَعَلَ ٱلَّيْلَ وَٱلنَّهَارَ خِلْفَةً لِّمَنْ أَرَادَ أَن يَذَّكَّرَ أَوْ أَرَادَ شُكُورًا

Punjabi Translation - Arif Haleemਉਸੇ ਨੇ ਇਕ ਦੂਜੇ ਦੇ ਪਿੱਛੇ ਆਉਣ ਵਾਲੇ ਰਾਤ ਤੇ ਦਿਨ ਬਣਾਏ। ਇਹ ਸਭ ਉਸ ਵਿਅਕਤੀ ਨੂੰ ਸਮਝਾਉਣ ਲਈ ਹੈ ਜਿਹੜਾ ਸਿੱਖਿਆ ਪ੍ਰਾਪਤ ਕਰਨਾ ਚਾਹੁੰਦਾ ਹੈ ਜਾਂ ਧੰਨਵਾਦੀ ਹੋਣਾ ਚਾਹੁੰਦਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70