caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Furqaan, ਆਇਤ 70

ਮੱਕਾ · ਉਤਰਨ ਦਾ ਕ੍ਰਮ 42 · 25:70

إِلَّا مَن تَابَ وَءَامَنَ وَعَمِلَ عَمَلًا صَٰلِحًا فَأُو۟لَٰٓئِكَ يُبَدِّلُ ٱللَّهُ سَيِّـَٔاتِهِمْ حَسَنَٰتٍ وَكَانَ ٱللَّهُ غَفُورًا رَّحِيمًا

Punjabi Translation - Arif Haleemਪਰ ਜਿਨ੍ਹਾਂ ਨੇ ਤੌਬਾ ਕਰ ਲਈ ਅਤੇ ਈਮਾਨ ਲਿਆਏ ਅਤੇ ਨੇਕ ਕੰਮ ਕੀਤੇ ਅਜਿਹੇ ਲੋਕਾਂ ਦੀਆਂ ਬੁਰਾਈਆਂ ਨੂੰ ਅੱਲਾਹ ਨੇਕੀਆਂ ਵਿਚ ਬਦਲ ਦੇਵੇਗਾ। ਅੱਲਾਹ (ਮਿਹਰਾਂ ਸਦਕੇ) ਬਖ਼ਸ਼ਣਹਾਰ ਤੇ ਮਿਹਰਬਾਨ ਹੈ।[5]
Looking for a topic? Try the meaning search — your question is scanned across all 6,236 verses.
ਭਾਸ਼ਾ — 70