caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Furqaan, ਆਇਤ 75

ਮੱਕਾ · ਉਤਰਨ ਦਾ ਕ੍ਰਮ 42 · 25:75

أُو۟لَٰٓئِكَ يُجْزَوْنَ ٱلْغُرْفَةَ بِمَا صَبَرُوا۟ وَيُلَقَّوْنَ فِيهَا تَحِيَّةً وَسَلَٰمًا

Punjabi Translation - Arif Haleemਇਹੋ ਉਹ ਲੋਕ ਹਨ ਜਿਨ੍ਹਾਂ ਨੂੰ ਉਹਨਾਂ ਦੇ ਸਬਰ (ਭਾਵ ਈਮਾਨ ’ਤੇ ਜੰਮੇ ਰਹਿਣ) ਦੇ ਬਦਲੇ ਸਵਰਗ ਵਿਚ ਉੱਚੀਆਂ-ਉੱਚੀਆਂ ਥਾਵਾਂ (ਮਹਿਲਾਂ ਦੇ ਰੂਪ ਵਿਚ) ਦਿੱਤੀਆਂ ਜਾਣਗੀਆਂ ਅਤੇ ਉੱਥੇ ਦੁਆ-ਸਲਾਮ ਨਾਲ ਉਹਨਾਂ ਦਾ ਸਵਾਗਤ ਹੋਵੇਗਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70