caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Furqaan, ਆਇਤ 9

ਮੱਕਾ · ਉਤਰਨ ਦਾ ਕ੍ਰਮ 42 · 25:9

ٱنظُرْ كَيْفَ ضَرَبُوا۟ لَكَ ٱلْأَمْثَٰلَ فَضَلُّوا۟ فَلَا يَسْتَطِيعُونَ سَبِيلًا

Punjabi Translation - Arif Haleem(ਹੇ ਮੁਹੰਮਦ ਸ:!) ਵੇਖੋ ਤਾਂ ਸਹਿ ਕਿ ਇਹ (ਕਾਫ਼ਿਰ) ਲੋਕ ਤੁਹਾਡੇ ਪ੍ਰਤੀ ਕਿਹੋ ਜਹੀਆਂ ਗੱਲਾਂ ਬਣਾ ਰਹੇ ਹਨ। ਉਹ ਕੁਰਾਹੇ ਪਏ ਹੋਏ ਹੋ, ਹੁਣ ਉਹ ਕਿਸੇ ਤਰ੍ਹਾਂ ਵੀ ਸਿੱਧੇ ਰਾਹ ਨਹੀਂ ਆ ਸਕਦੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70