فَأَنجَيْنَٰهُ وَمَن مَّعَهُۥ فِى ٱلْفُلْكِ ٱلْمَشْحُونِ Punjabi Translation - Arif Haleemਸੋ ਅਸੀਂ ਉਸ (ਨੂਹ) ਨੂੰ ਅਤੇ ਉਸ ਦੇ (ਮੋਮਿਨ) ਸਾਥੀਆਂ ਨੂੂੰ ਭਰੀ ਹੋਈ ਕਿਸਤੀ ਵਿਚ (ਸਵਾਰ ਕਰਕੇ) ਬਚਾ ਲਿਆ।