إِذْ قَالَ لَهُمْ أَخُوهُمْ هُودٌ أَلَا تَتَّقُونَ Punjabi Translation - Arif Haleemਜਦੋਂ ਉਹਨਾਂ ਦੇ ਹੀ ਭਰਾ ਹੂਦ ਨੇ ਕਿਹਾ ਸੀ, ਕੀ ਤੁਸੀਂ (ਰੱਬ ਦੇ ਅਜ਼ਾਬ ਤੋਂ) ਡਰਦੇ ਨਹੀਂ?