وَٱتَّقُوا۟ ٱلَّذِىٓ أَمَدَّكُم بِمَا تَعْلَمُونَ Punjabi Translation - Arif Haleemਤੁਸੀਂ ਉਸ (ਹਸਤੀ) ਤੋਂ ਡਰੋ ਜਿਸ ਨੇ ਤੁਹਾਡੀ ਉਹਨਾਂ ਚੀਜ਼ਾਂ ਦੁਆਰਾ ਮਦਦ ਕੀਤੀ ਜਿਨ੍ਹਾਂ ਨੂੰ ਤੁਸੀਂ ਜਾਣਦੇ ਹੋ।