وَلَهُمْ عَلَىَّ ذَنۢبٌ فَأَخَافُ أَن يَقْتُلُونِ Punjabi Translation - Arif Haleemਮੇਰੇ ਸਿਰ ਉਹਨਾਂ ਵੱਲੋਂ ਇਕ ਅਪਰਾਧ ਦਾ ਦੋਸ਼ ਵੀ ਹੈ, ਮੈਨੂੰ ਡਰ ਹੈ ਕਿ ਕਿਤੇ ਮੈਨੂੰ ਉਹ ਕਤਲ ਹੀ ਨਾ ਕਰ ਦੇਣ।