فَأْتِيَا فِرْعَوْنَ فَقُولَآ إِنَّا رَسُولُ رَبِّ ٱلْعَٰلَمِينَ Punjabi Translation - Arif Haleemਸੋ ਤੁਸੀਂ ਫ਼ਿਰਔਨ ਕੋਲ ਜਾਓ ਅਤੇ ਆਖੋ ਕਿ ਅਸੀਂ ਸਾਰੇ ਜਹਾਨਾਂ ਦੇ ਰੱਬ ਦੇ ਰਸੂਲ ਹਾਂ।