caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Ash-Shu'araa, ਆਇਤ 167

ਮੱਕਾ · ਉਤਰਨ ਦਾ ਕ੍ਰਮ 47 · 26:167

قَالُوا۟ لَئِن لَّمْ تَنتَهِ يَٰلُوطُ لَتَكُونَنَّ مِنَ ٱلْمُخْرَجِينَ

Punjabi Translation - Arif Haleemਉਹਨਾਂ ਨੇ ਉੱਤਰ ਵਿਚ ਕਿਹਾ ਕਿ ਹੇ ਲੂਤ! ਜੇ ਤੂੰ ਬਾਜ਼ ਨਾ ਆਇਆ ਤਾਂ ਤੂੰ (ਬਸਤੀ ਵਿੱਚੋਂ) ਬਾਹਰ ਕੱਢ ਦਿੱਤਾ ਜਾਵੇਗਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70