رَبِّ نَجِّنِى وَأَهْلِى مِمَّا يَعْمَلُونَ Punjabi Translation - Arif Haleemਲੂਤ ਨੇ ਦੁਆ ਕੀਤੀ ਕਿ ਹੇ ਮੇਰੇ ਰੱਬਾ! ਤੂੰ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਉਹਨਾਂ ਭੈੜੇ ਕਰਮਾਂ ਤੋਂ ਛੁਟਕਾਰਾ ਦੇ।