إِلَّا عَجُوزًا فِى ٱلْغَٰبِرِينَ Punjabi Translation - Arif Haleemਛੁੱਟ ਉਸ ਬੁੱਢੀ ਔਰਤ (ਲੂਤ ਦੀ ਪਤਨੀ) ਤੋਂ ਜਿਹੜੀ ਪਿੱਛੇ ਰਹਿ ਜਾਣ ਵਾਲਿਆਂ ਵਿੱਚੋਂ ਸੀ।