وَٱتَّقُوا۟ ٱلَّذِى خَلَقَكُمْ وَٱلْجِبِلَّةَ ٱلْأَوَّلِينَ Punjabi Translation - Arif Haleemਉਸ ਰੱਬ ਤੋਂ ਡਰੋ ਜਿਸ ਨੇ ਤੁਹਾਨੂੰ ਅਤੇ ਤੁਹਾਥੋਂ ਪਹਿਲੀ ਮਖ਼ਲੂਕ ਨੂੰ ਪੈਦਾ ਕੀਤਾ ਹੈ।