وَإِنَّهُۥ لَتَنزِيلُ رَبِّ ٱلْعَٰلَمِينَ Punjabi Translation - Arif Haleemਅਤੇ ਨਿਰਸੰਦੇਹ, ਇਹ (.ਕੁਰਆਨ) ਸਾਰੇ ਹੀ ਜਹਾਨਾਂ ਦੇ ਪਾਲਣਹਾਰ ਵੱਲੋਂ ਭੇਜਿਆ ਗਿਆ ਹੈ।