عَلَىٰ قَلْبِكَ لِتَكُونَ مِنَ ٱلْمُنذِرِينَ Punjabi Translation - Arif Haleem(ਹੇ ਮੁਹੰਮਦ!) ਅਸੀਂ ਇਸ (.ਕੁਰਆਨ)ਨੂੰ ਤੁਹਾਡੇ ਦਿਲ ਉੱਤੇ ਨਾਜ਼ਿਲ ਕੀਤਾ ਹੈ ਤਾਂ ਜੋ ਤੁਸੀਂ ਵੀ ਡਰਾਉਣ ਵਾਲੇ (ਪੈਗ਼ੰਬਰਾਂ) ਵਿੱਚੋਂ ਹੋ ਜਾਓ।