كَذَٰلِكَ سَلَكْنَٰهُ فِى قُلُوبِ ٱلْمُجْرِمِينَ Punjabi Translation - Arif Haleemਇਸ ਤਰ੍ਹਾਂ ਅਸਾਂ ਗੁਨਾਹਗਾਰਾਂ ਦੇ ਦਿਲਾਂ ਵਿਚ ਇਸ (.ਕੁਰਆਨ) ਨੂੰ ਝੁਠਲਾਉਣਾ ਪੱਕਾ ਕਰ ਦਿੱਤਾ ਹੈ।