قَالَ أَوَلَوْ جِئْتُكَ بِشَىْءٍ مُّبِينٍ Punjabi Translation - Arif Haleem(ਮੂਸਾ) ਨੇ ਕਿਹਾ ਕਿ ਜੇ ਮੈਂ ਤੇਰੇ ਸਾਹਮਣੇ (ਆਪਣੇ ਰਸੂਲ ਹੋਣ ਦੀ) ਕੋਈ ਸਪਸ਼ਟ ਨਿਸ਼ਾਨੀ ਲੈ ਆਵਾਂ, ਕੀ ਫੇਰ ਵੀ (ਕੈਦ ਕਰੋਗੇ)?