كَذَٰلِكَ وَأَوْرَثْنَٰهَا بَنِىٓ إِسْرَٰٓءِيلَ Punjabi Translation - Arif Haleemਇਸ ਪ੍ਰਕਾਰ (ਫ਼ਿਰਔਨ ਨਾਲ) ਹੋਇਆ, (ਦੂਜੇ ਪਾਸੇ) ਅਸਾਂ ਉਹਨਾਂ ਦੀਆਂ ਸਾਰੀਆਂ ਚੀਜ਼ਾਂ ਦਾ ਵਾਰਸ ਬਨੀ-ਇਸਰਾਈਲ ਨੂੰ ਬਣਾ ਦਿੱਤਾ।