قَالَ كَلَّآ إِنَّ مَعِىَ رَبِّى سَيَهْدِينِ Punjabi Translation - Arif Haleemਮੂਸਾ ਨੇ ਕਿਹਾ ਕਿ ਉੱਕਾ ਨਹੀਂ, ਵਿਸ਼ਵਾਸ ਕਰੋ ਕਿ ਮੇਰਾ ਰੱਬ ਮੇਰੇ ਨਾਲ ਹੈ, ਜਿਹੜਾ ਮੈਨੂੰ ਲਾਜ਼ਮੀ (ਬਚਣ ਦੀ) ਰਾਹ ਵਿਖਾਵੇਗਾ।