إِنَّ فِى ذَٰلِكَ لَـَٔايَةً وَمَا كَانَ أَكْثَرُهُم مُّؤْمِنِينَ Punjabi Translation - Arif Haleemਬੇਸ਼ੱਕ ਇਸ (ਘਟਨਾ) ਵਿਚ ਬਹੁਤ ਵੱਡੀ ਸਿੱਖਿਆ ਹੈ, ਫੇਰ ਵੀ ਬਹੁਤੇ ਲੋਕੀ ਈਮਾਨ ਨਹੀਂ ਲਿਆਉਂਦੇ।