قَالُوا۟ بَلْ وَجَدْنَآ ءَابَآءَنَا كَذَٰلِكَ يَفْعَلُونَ Punjabi Translation - Arif Haleemਉਹਨਾਂ ਨੇ ਕਿਹਾ ਕਿ ਅਸੀਂ ਤਾਂ ਆਪਣੇ ਬਜ਼ੁਰਗਾਂ ਨੂੰ ਇੰਜ ਹੀ ਕਰਦੇ ਵੇਖਿਆ ਹੈ।