رَبِّ هَبْ لِى حُكْمًا وَأَلْحِقْنِى بِٱلصَّٰلِحِينَ Punjabi Translation - Arif Haleemਹੇ ਮੇਰੇ ਰੱਬਾ! ਮੈਨੂੰ ਹਿਕਮਤ (ਸੂਝ-ਬੂਝ) ਦੀ ਦਾਤ ਬਖ਼ਸ਼ ਅਤੇ ਮੈਨੂੰ ਨੇਕ ਲੋਕਾਂ ਵਿਚ ਸ਼ਾਮਲ ਕਰ ਲੈ।