caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Naml, ਆਇਤ 14

ਮੱਕਾ · ਉਤਰਨ ਦਾ ਕ੍ਰਮ 48 · 27:14

وَجَحَدُوا۟ بِهَا وَٱسْتَيْقَنَتْهَآ أَنفُسُهُمْ ظُلْمًا وَعُلُوًّا فَٱنظُرْ كَيْفَ كَانَ عَٰقِبَةُ ٱلْمُفْسِدِينَ

Punjabi Translation - Arif Haleemਉਹਨਾਂ (ਫ਼ਿਰਔਨੀਆਂ) ਨੇ ਜ਼ੁਲਮ ਤੇ ਹੰਕਾਰ ਨਾਲ ਉਹਨਾਂ (ਨਿਸ਼ਾਨੀਆਂ) ਦਾ ਇਨਕਾਰ ਕੀਤਾ ਜਦੋਂ ਕਿ ਉਹਨਾਂ ਦੇ ਦਿਲਾਂ ਨੇ ਮੰਨ ਲਿਆ ਸੀ। ਫੇਰ ਵੇਖੋ ਉਹਨਾਂ ਇਨਕਾਰੀਆਂ ਦਾ ਅੰਤ ਕਿਹੋ ਜਿਹਾ ਹੋਇਆ ਸੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70