caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Naml, ਆਇਤ 21

ਮੱਕਾ · ਉਤਰਨ ਦਾ ਕ੍ਰਮ 48 · 27:21

لَأُعَذِّبَنَّهُۥ عَذَابًا شَدِيدًا أَوْ لَأَا۟ذْبَحَنَّهُۥٓ أَوْ لَيَأْتِيَنِّى بِسُلْطَٰنٍ مُّبِينٍ

Punjabi Translation - Arif Haleemਮੈਂ ਉਸ ਨੂੰ ਕਰੜੀ ਸਜ਼ਾ ਦਿਆਂਗਾ ਜਾਂ ਉਸ ਨੂੰ ਜ਼ਿਬਹ ਕਰ ਦਿਆਂਗਾ (ਭਾਵ ਮਾਰ ਦਿਆਂਗਾ) ਜਾਂ ਮੇਰੇ ਸਾਹਮਣੇ ਕੋਈ ਠੋਸ ਦਲੀਲ ਪੇਸ਼ ਕਰੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70