caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Naml, ਆਇਤ 27

ਮੱਕਾ · ਉਤਰਨ ਦਾ ਕ੍ਰਮ 48 · 27:27

قَالَ سَنَنظُرُ أَصَدَقْتَ أَمْ كُنتَ مِنَ ٱلْكَٰذِبِينَ

Punjabi Translation - Arif Haleem(ਸੁਲੇਮਾਨ ਨੇ ਹੁਦ ਹੁਦ ਨੂੰ) ਕਿਹਾ ਕਿ ਅਸੀਂ ਹੁਣੇ ਵੇਖਾਂਗੇ ਕਿ ਤੂੰ ਸੱਚ ਕਿਹਾ ਹੈ ਜਾਂ ਝੂਠਿਆਂ ਵਿੱਚੋਂ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70