caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Naml, ਆਇਤ 29

ਮੱਕਾ · ਉਤਰਨ ਦਾ ਕ੍ਰਮ 48 · 27:29

قَالَتْ يَٰٓأَيُّهَا ٱلْمَلَؤُا۟ إِنِّىٓ أُلْقِىَ إِلَىَّ كِتَٰبٌ كَرِيمٌ

Punjabi Translation - Arif Haleem(ਜਦੋਂ ਸਬਾ ਦੀ ਰਾਣੀ ਬਿਲਕੀਸ ਨੇ ਚਿੱਠੀ ਵੇਖੀ ਤਾਂ) ਉਹ ਕਹਿਣ ਲੱਗੀ ਕਿ ਹੇ ਦਰਬਾਰੀਓ! ਮੇਰੇ ਕੋਲ ਇਕ ਬਹੁਤ ਹੀ ਮਹੱਤਵ ਪੂਰਨ ਚਿੱਠੀ ਆਈ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70