أَلَّا تَعْلُوا۟ عَلَىَّ وَأْتُونِى مُسْلِمِينَ Punjabi Translation - Arif Haleem(ਉਸ ਵਿਚ ਲਿਖਿਆ ਹੈ) ਕਿ ਤੂੰ ਮੇਰੇ ਮੁਕਾਬਲੇ ਵਿਚ ਸਰਕਸ਼ੀ ਨਾ ਕਰ ਅਤੇ ਮੁਸਲਮਾਨ (ਫ਼ਰਮਾਂਬਰਦਾਰ) ਬਣਕੇ ਮੇਰੇ ਕੋਲ ਹਾਜ਼ਿਰ ਹੋਵੋ।