caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Naml, ਆਇਤ 4

ਮੱਕਾ · ਉਤਰਨ ਦਾ ਕ੍ਰਮ 48 · 27:4

إِنَّ ٱلَّذِينَ لَا يُؤْمِنُونَ بِٱلْـَٔاخِرَةِ زَيَّنَّا لَهُمْ أَعْمَٰلَهُمْ فَهُمْ يَعْمَهُونَ

Punjabi Translation - Arif Haleemਜਿਹੜੇ ਲੋਕੀ ਕਿਆਮਤ ਵਾਪਰਨ ’ਤੇ ਈਮਾਨ ਨਹੀਂ ਰੱਖਦੇ, ਅਸੀਂ ਉਹਨਾਂ ਦੀਆਂ ਕਰਤੂਤਾਂ ਨੂੰ ਉਹਨਾਂ ਲਈ ਸ਼ੋਭਾਵਾਨ ਬਣਾ ਦਿੰਦੇ ਹਾਂ, ਸੋ ਉਹ ਭਟਕੇ ਫਿਰਦੇ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70