caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Naml, ਆਇਤ 53

ਮੱਕਾ · ਉਤਰਨ ਦਾ ਕ੍ਰਮ 48 · 27:53

وَأَنجَيْنَا ٱلَّذِينَ ءَامَنُوا۟ وَكَانُوا۟ يَتَّقُونَ

Punjabi Translation - Arif Haleemਅਸੀਂ ਉਹਨਾਂ ਨੂੰ, ਜਿਹੜੇ ਈਮਾਨ ਲਿਆਏ ਸੀ ਤੇ ਅੱਲਾਹ ਤੋਂ ਡਰਦੇ ਸੀ, ਅਜ਼ਾਬ ਤੋਂ ਬਚਾ ਲਿਆ ਸੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70