caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Naml, ਆਇਤ 54

ਮੱਕਾ · ਉਤਰਨ ਦਾ ਕ੍ਰਮ 48 · 27:54

وَلُوطًا إِذْ قَالَ لِقَوْمِهِۦٓ أَتَأْتُونَ ٱلْفَٰحِشَةَ وَأَنتُمْ تُبْصِرُونَ

Punjabi Translation - Arif Haleem(ਯਾਦ ਕਰੋ) ਜਦੋਂ ਲੂਤ ਨੇ ਆਪਣੀ ਕੌਮ ਨੂੰ ਕਿਹਾ ਕਿ ਕੀ ਤੁਸੀਂ ਅੱਖੀਂ ਵੇਖਦੇ ਹੋਏ ਵੀ ਅਸ਼ਲੀਲ ਕੰਮ ਕਰਦੇ ਹੋ?
Looking for a topic? Try the meaning search — your question is scanned across all 6,236 verses.
ਭਾਸ਼ਾ — 70