caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Naml, ਆਇਤ 55

ਮੱਕਾ · ਉਤਰਨ ਦਾ ਕ੍ਰਮ 48 · 27:55

أَئِنَّكُمْ لَتَأْتُونَ ٱلرِّجَالَ شَهْوَةً مِّن دُونِ ٱلنِّسَآءِ بَلْ أَنتُمْ قَوْمٌ تَجْهَلُونَ

Punjabi Translation - Arif Haleemਕੀ ਤੁਸੀਂ ਔਰਤਾਂ ਨੂੰ ਛੱਡ ਕੇ ਕਾਮ ਵਾਸਨਾਂ ਦੀ ਪੂਰਤੀ ਲਈ ਮਰਦਾਂ ਕੋਲ ਜਾਂਦੇ ਹੋ? ਤੁਸੀਂ ਤਾਂ ਜਾਹਲਾਂ ਵਾਲੇ ਕੰਮ ਕਰਦੇ ਹੋ।
Looking for a topic? Try the meaning search — your question is scanned across all 6,236 verses.
ਭਾਸ਼ਾ — 70