caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Naml, ਆਇਤ 66

ਮੱਕਾ · ਉਤਰਨ ਦਾ ਕ੍ਰਮ 48 · 27:66

بَلِ ٱدَّٰرَكَ عِلْمُهُمْ فِى ٱلْـَٔاخِرَةِ بَلْ هُمْ فِى شَكٍّ مِّنْهَا بَلْ هُم مِّنْهَا عَمُونَ

Punjabi Translation - Arif Haleemਸਗੋਂ ਆਖ਼ਿਰਤ ਦੀ ਜਾਣਕਾਰੀ ਨੂੰ ਇਹ ਗੁਆਚ (ਭੁਲਾ) ਬੈਠੇ ਹਨ, ਇਹ ਇਸ (ਆਖ਼ਿਰਤ) ਵੱਲੋਂ ਸ਼ੱਕ ਵਿਚ ਹਨ ਸਗੋਂ ਇਹ ਤਾਂ (ਆਖ਼ਿਰਤ ਪੱਖੋਂ) ਅੰਨ੍ਹੇ ਹੋ ਗਏ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70