caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Naml, ਆਇਤ 70

ਮੱਕਾ · ਉਤਰਨ ਦਾ ਕ੍ਰਮ 48 · 27:70

وَلَا تَحْزَنْ عَلَيْهِمْ وَلَا تَكُن فِى ضَيْقٍ مِّمَّا يَمْكُرُونَ

Punjabi Translation - Arif Haleem(ਹੇ ਮੁਹੰਮਦ ਸ:!) ਤੁਸੀਂ ਉਹਨਾਂ (ਕਾਫ਼ਰਾਂ) ਦੀ ਹਾਲਤ ’ਤੇ ਦੁਖੀ ਨਾ ਹੋਵੋ ਅਤੇ ਨਾ ਹੀ ਉਹਨਾਂ ਦੀਆਂ ਚਾਲਾਂ ’ਤੇ ਦਿਲ ਛੋਟਾ ਕਰੋ।
Looking for a topic? Try the meaning search — your question is scanned across all 6,236 verses.
ਭਾਸ਼ਾ — 70