caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Naml, ਆਇਤ 80

ਮੱਕਾ · ਉਤਰਨ ਦਾ ਕ੍ਰਮ 48 · 27:80

إِنَّكَ لَا تُسْمِعُ ٱلْمَوْتَىٰ وَلَا تُسْمِعُ ٱلصُّمَّ ٱلدُّعَآءَ إِذَا وَلَّوْا۟ مُدْبِرِينَ

Punjabi Translation - Arif Haleemਤੁਸੀਂ ਨਾ ਤਾਂ (ਆਪਣੀ ਗੱਲ) ਮੁਰਦਿਆਂ ਨੂੰ ਸੁਣਾ ਸਕਦੇ ਹੋ ਅਤੇ ਨਾ ਹੀ ਉਹਨਾਂ ਬੋਲਿਆਂ ਨੂੰ ਆਪਣੀ ਅਵਾਜ਼ ਸੁਣਾ ਸਕਦੇ ਹੋ, ਜਦ ਕਿ ਉਹ ਪਿੱਠ ਫੇਰੀ ਨੱਸੇ ਜਾ ਰਹੇ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70