caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Naml, ਆਇਤ 90

ਮੱਕਾ · ਉਤਰਨ ਦਾ ਕ੍ਰਮ 48 · 27:90

وَمَن جَآءَ بِٱلسَّيِّئَةِ فَكُبَّتْ وُجُوهُهُمْ فِى ٱلنَّارِ هَلْ تُجْزَوْنَ إِلَّا مَا كُنتُمْ تَعْمَلُونَ

Punjabi Translation - Arif Haleemਪਰ ਜਿਹੜੇ ਲੋਕੀ ਬੁਰਾਈਆਂ ਲੈਕੇ ਆਉਣਗੇ ਉਹਨਾਂ ਨੂੰ ਮੂੱਧੇ ਮੂੰਹ ਅੱਗ ਵਿਚ ਸੁੱਟਿਆ ਜਾਵੇਗਾ (ਅਤੇ ਕਿਹਾ ਜਾਵੇਗਾ) ਕਿ ਤੁਹਾਨੂੰ ਉਸ ਦਾ ਹੀ ਬਦਲਾ ਦਿੱਤਾ ਜਾਵੇਗਾ ਜੋ ਅਮਲ ਤੁਸੀਂ (ਸੰਸਾਰ ਵਿਚ) ਕਰਦੇ ਸੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70