caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Qasas, ਆਇਤ 11

ਮੱਕਾ · ਉਤਰਨ ਦਾ ਕ੍ਰਮ 49 · 28:11

وَقَالَتْ لِأُخْتِهِۦ قُصِّيهِ فَبَصُرَتْ بِهِۦ عَن جُنُبٍ وَهُمْ لَا يَشْعُرُونَ

Punjabi Translation - Arif Haleemਮੂਸਾ ਦੀ ਮਾਂ ਨੇ ਉਸ (ਮੂਸਾ) ਦੀ ਭੈਣ ਨੂੰ ਕਿਹਾ ਕਿ ਤੂੰ ਇਸ ਦੇ ਪਿੱਛੇ-ਪਿੱਛੇ ਜਾ ਅਤੇ ਉਹ (ਭੈਣ) ਉਸ (ਮੂਸਾ) ਨੂੰ ਦੂਰ ਤੋਂ ਹੀ ਵੇਖਦੇ ਹੋਏ ਪਿੱਛੇ-ਪਿੱਛੇ ਜਾ ਰਹੀ ਸੀ ਜਦ ਕਿ ਫ਼ਿਰਔਨੀਆਂ ਨੂੰ ਇਸ ਦਾ ਕੁੱਝ ਪਤਾ ਵੀ ਨਹੀਂ ਸੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70