caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Qasas, ਆਇਤ 26

ਮੱਕਾ · ਉਤਰਨ ਦਾ ਕ੍ਰਮ 49 · 28:26

قَالَتْ إِحْدَىٰهُمَا يَٰٓأَبَتِ ٱسْتَـْٔجِرْهُ إِنَّ خَيْرَ مَنِ ٱسْتَـْٔجَرْتَ ٱلْقَوِىُّ ٱلْأَمِينُ

Punjabi Translation - Arif Haleemਉਹਨਾਂ ਦੋਵਾਂ (ਔਰਤਾਂ) ਵਿੱਚੋਂ ਇਕ (ਔਰਤ) ਨੇ ਕਿਹਾ ਕਿ ਪਿਤਾ ਜੀ, ਇਸ ਵਿਅਕਤੀ (ਮੂਸਾ) ਨੂੰ ਮਜ਼ਦੂਰੀ ਲਈ ਰੱਖ ਲਓ, ਮਜ਼ਦੂਰੀ ਲਈ ਸਾਰਿਆਂ ਤੋਂ ਚੰਗਾ ਉਹੀਓ ਹੁੰਦਾ ਹੈ ਜਿਹੜਾ ਤਾਕਤਵਾਰ ਅਤੇ ਅਮਾਨਤਦਾਰ ਵੀ ਹੋਵੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70