caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Qasas, ਆਇਤ 40

ਮੱਕਾ · ਉਤਰਨ ਦਾ ਕ੍ਰਮ 49 · 28:40

فَأَخَذْنَٰهُ وَجُنُودَهُۥ فَنَبَذْنَٰهُمْ فِى ٱلْيَمِّ فَٱنظُرْ كَيْفَ كَانَ عَٰقِبَةُ ٱلظَّٰلِمِينَ

Punjabi Translation - Arif Haleemਅੰਤ ਅਸੀਂ ਉਸ (ਫ਼ਿਰਔਨ) ਨੂੰ ਅਤੇ ਉਸ ਦੀਆਂ ਫ਼ੌਜਾਂ ਨੂੰ ਫੜ੍ਹਿਆ ਅਤੇ ਦਰਿਆ ਵਿਚ ਸੁੱਟ ਦਿੱਤਾ ਹੁਣ ਵੇਖੋ ਉਹਨਾਂ ਪਾਪੀਆਂ ਦਾ ਅੰਤ ਕਿਹੋ ਜਿਹਾ ਹੋਇਆ ਸੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70