caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Qasas, ਆਇਤ 62

ਮੱਕਾ · ਉਤਰਨ ਦਾ ਕ੍ਰਮ 49 · 28:62

وَيَوْمَ يُنَادِيهِمْ فَيَقُولُ أَيْنَ شُرَكَآءِىَ ٱلَّذِينَ كُنتُمْ تَزْعُمُونَ

Punjabi Translation - Arif Haleemਅਤੇ ਜਿਸ ਦਿਨ ਅੱਲਾਹ ਉਹਨਾਂ ਨੂੰ ਆਵਾਜ਼ ਮਾਰੇਗਾ ਅਤੇ ਪੁੱਛੇਗਾ ਕਿ ਤੁਸੀਂ ਜਿਨ੍ਹਾਂ ਨੂੰ ਆਪਣੇ ਗੁਮਾਨਾਂ ਵਿਚ ਮੇਰਾ ਸ਼ਰੀਕ ਬਣਾਉਂਦੇ ਸੀ ਉਹ (ਅੱਜ) ਕਿੱਥੇ ਹਨ?
Looking for a topic? Try the meaning search — your question is scanned across all 6,236 verses.
ਭਾਸ਼ਾ — 70