caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Qasas, ਆਇਤ 74

ਮੱਕਾ · ਉਤਰਨ ਦਾ ਕ੍ਰਮ 49 · 28:74

وَيَوْمَ يُنَادِيهِمْ فَيَقُولُ أَيْنَ شُرَكَآءِىَ ٱلَّذِينَ كُنتُمْ تَزْعُمُونَ

Punjabi Translation - Arif Haleemਅਤੇ ਜਿਸ ਦਿਨ ਅੱਲਾਹ ਉਹਨਾਂ (ਮੁਸ਼ਰਿਕਾਂ) ਨੂੰ ਪੁੱਛੇਗਾ ਕਿ ਉਹ (ਇਸ਼ਟ) ਕਿੱਥੇ ਹਨ ਜਿਨ੍ਹਾਂ ਨੂੰ ਤੁਸੀਂ ਮੇਰਾ ਸਾਂਝੀ ਖ਼ਿਆਲ ਕਰਦੇ ਸੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70